Sunday, May 1, 2011

Charanjit Bhullar Xclusive Story : 'ਡਿਪਟੀ ਕਮਿਸ਼ਨਰਾਂ ਦੇ ਠਾਠ ਨਵਾਬੀ'

                       'ਡਿਪਟੀ ਕਮਿਸ਼ਨਰਾਂ ਦੇ ਠਾਠ ਨਵਾਬੀ'
                                                ਚਰਨਜੀਤ ਭੁੱਲਰ
ਬਠਿੰਡਾ  : ਡਿਪਟੀ ਕਮਿਸ਼ਨਰਾਂ ਦੀ ਠਾਠ ਅੱਜ ਵੀ ਨਵਾਬੀ ਹੈ । ਵੱਡੇ ਅਫਸਰਾਂ ਕੋਲ ਮਹਿਲਾਂ ਵਰਗੇ ਘਰ ਹਨ। ਜਦੋਂ ਕਿ 'ਆਮ ਆਦਮੀ' ਛੱਤ ਨੂੰ ਤਰਸ ਰਿਹਾ ਹੈ। ਮੰਤਰੀਆਂ ਦੇ ਬੰਗਲੇ ਵੀ ਇਨ੍ਹਾਂ ਦੀ ਰੀਸ ਨਹੀਂ ਕਰਦੇ। ਪੌਣੇ ਦੋ ਲੱਖ ਵਰਗ ਗਜ ਰਕਬੇ 'ਚ 15 ਡਿਪਟੀ ਕਮਿਸ਼ਨਰਾਂ ਦੀ ਸਰਕਾਰੀ ਰਿਹਾਇਸ਼ ਬਣੀ ਹੋਈ ਹੈ ਜਿਸ ਦੀ ਮਾਰਕੀਟ ਕੀਮਤ ਘੱਟੋ ਘੱਟ ਕਰੀਬ 1000 ਕਰੋੜ ਰੁਪਏ ਬਣਦੀ ਹੈ। www.viapunjab.blogspot.com

No comments:

Post a Comment